at , Bathinda , 151001
Share with ur batchmates
ਮਾਨਸ ਕੀ ਜਾਤ ਸਭੈ ਏਕੈ ਪਹਿਚਾਨਬੋ ਦੇ ਅਸੂਲ ਤੇ ਚਲਦਾ ਅਤੇ ਪਹਿਲੀ ਪਾਤਸ਼ਾਹੀ ਗੁਰੂ ਨਾਨਕ ਦੇਵ ਜੀ ਦੀਆਂ ਬਖਸ਼ਿਸਾਂ ਨਾਲ ਵਰਸੋਇਆ ਗੁਰੂ ਨਾਨਕ ਦੇਵ ਪਬਲਿਕ ਸੈਕੰਡਰੀ ਸਕੂਲ ਸਿਵਲ ਸਟੇਸ਼ਨ ਬਠਿੰਡਾ, 1968 ਤੋਂ ਇਲਾਕਾ ਨਿਵਾਸੀਆਂ ਦੀ ਵਿੱਦਿਆ ਪੱਖੋਂ ਸੇਵਾ ਕਰ ਰਿਹਾ ਹੈ|